Home / ਪੰਜਾਬ / Moga Police Drugs Recovery: ਮੋਗਾ ਪੁਲੀਸ ਵਲੋਂ ਨਸ਼ਿਆਂ ਵਿਰੁੱਧ 160 ਮੁਕੱਦਮੇ ਦਰਜ, 223 ਦੋਸ਼ੀਆਂ ਨੂੰ ਗ੍ਰਿਫ਼ਤਾਰ ਮੋਗਾ ਪੁਲੀਸ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲੀਸ ਮੋਗਾ ਵੱਲੋਂ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਪਿੰਡਾਂ ਦੇ ਪਹਿਰੇਦਾਰ’ ਮੁਹਿੰਮ ਨੂੰ ਜੂਨ ਮਹੀਨੇ ਦੌਰਾਨ ਵੱਡੀ ਸਫ਼ਲਤਾ ਮਿਲੀ ਹੈ। ਮੋਗਾ ਪੁਲੀਸ ਨੇ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ 'ਤੇ ਸ਼ਿਕੰਜਾ ਕੱਸਦਿਆਂ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 160 ਮੁਕੱਦਮੇ ਦਰਜ ਕਰਕੇ 223 ਦੋਸ਼ੀਆਂ ਨੂੰ ਸਲਾਖਾਂ...